ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮਿਰ ਖਾਨ ਹੋਏ ਡੀਪਫੇਕ ਦਾ ਸ਼ਿਕਾਰ, ਪੜ੍ਹੋ ਕੀ ਹੈ ਮਾਮਲਾ
ਮੁੰਬਈ, 17 ਅਪ੍ਰੈਲ 2024 – ਹਾਲ ਹੀ ‘ਚ ਆਮਿਰ ਖਾਨ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਇਸ ਵੀਡੀਓ ਵਿੱਚ ਉਹ ਇੱਕ ਪਾਰਟੀ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ। ਹੁਣ ਇਸ ਵੀਡੀਓ ‘ਤੇ ਆਮਿਰ ਖਾਨ ਦੀ ਪ੍ਰਤੀਕਿਰਿਆ ਆਈ ਹੈ। ਉਸ ਦਾ ਕਹਿਣਾ ਹੈ ਕਿ ਉਹ ਕਿਸੇ ਪਾਰਟੀ ਦਾ ਸਮਰਥਨ ਨਹੀਂ ਕਰਦਾ ਅਤੇ […] More