ਹਰਿਆਣਾ ਦੇ ਮਸ਼ਹੂਰ ਗਾਇਕ ਗਾਇਕ ਰਾਜੂ ਪੰਜਾਬੀ ਦਾ ਦੇਹਾਂਤ
ਚੰਡੀਗੜ੍ਹ, 22 ਅਗਸਤ 2023 – ਹਰਿਆਣਾ ਦੇ ਮਸ਼ਹੂਰ ਗਾਇਕ ਰਾਜੂ ਪੰਜਾਬੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਸ ਦਾ ਇਲਾਜ ਹਿਸਾਰ ਦੇ ਜਿੰਦਲ ਹਸਪਤਾਲ ਵਿੱਚ ਚੱਲ ਰਿਹਾ ਸੀ। ਰਾਜੂ ਪੰਜਾਬੀ ਨੇ ਅੱਜ ਤੜਕੇ 4.30 ਵਜੇ ਦੇ ਕਰੀਬ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਰਾਜੂ ਪੰਜਾਬੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ […] More