ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਨਹੀਂ ਹੋਵੇਗਾ ਵੱਡਾ ਸਮਾਗਮ, ਪੜ੍ਹੋ ਵੇਰਵਾ
ਮਾਨਸਾ, 29 ਮਈ 2024 – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ ਦੋ ਸਾਲ ਬੀਤ ਚੁੱਕੇ ਹਨ। ਦੱਸ ਦੇਈਏ ਕਿ ਅੱਜ ਦੇ ਦਿਨ 29 ਮਈ 2022 ਨੂੰ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ […] More











