ਅਰਬਾਜ਼ ਖਾਨ ਅਤੇ ਸ਼ੂਰਾ ਖਾਨ ਦੇ ਘਰ ਧੀ ਨੇ ਲਿਆ ਜਨਮ
ਮੁੰਬਈ, 5 ਅਕਤੂਬਰ 2025 – ਬਾਲੀਵੁੱਡ ਅਦਾਕਾਰ ਅਰਬਾਜ਼ ਖਾਨ ਅਤੇ ਉਨ੍ਹਾਂ ਦੀ ਪਤਨੀ ਸ਼ੂਰਾ ਖਾਨ ਦੇ ਘਰ ਐਤਵਾਰ ਨੂੰ ਇੱਕ ਧੀ ਨੇ ਜਨਮ ਲਿਆ ਹੈ। ਸ਼ੂਰਾ ਨੂੰ ਡਿਲੀਵਰੀ ਲਈ ਸ਼ਨੀਵਾਰ ਨੂੰ ਮੁੰਬਈ ਦੇ ਪੀ.ਡੀ. ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇੰਡੀਆ ਟੂਡੇ ਦੀ ਇੱਕ ਰਿਪੋਰਟ ਦੇ ਅਨੁਸਾਰ, ਸੂਤਰਾਂ ਨੇ ਦੱਸਿਆ ਕਿ ਸਲਮਾਨ ਖਾਨ ਵੀ […] More









