ਬੁੱਧਵਾਰ ਨੂੰ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਹੋਵੇਗਾ ਰਿਲੀਜ਼: ਸੰਨੀ ਮਾਲਟਨ ਨੇ ਸਾਂਝਾ ਕੀਤਾ ਪੋਸਟਰ
ਮਾਨਸਾ, 9 ਅਪ੍ਰੈਲ 2024 – ਬੁੱਧਵਾਰ 10 ਅਪ੍ਰੈਲ ਨੂੰ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜੋ ਰਿਲੀਜ਼ ਹੋਣਜਾ ਰਿਹਾ ਹੈ। ਇਸ ਗੀਤ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। […] More










