ਪ੍ਰੋਡਿਊਸਰ ਡੀ ਟ੍ਰਿਪਲ ਐਕਸ ‘ਤੇ ਪਰਚਾ ਹੋਇਆ ਦਰਜ, ਨਾਲੇ ਹੋਈ ਗ੍ਰਿਫਤਾਰੀ, ਪੜ੍ਹੋ ਪੂਰਾ ਮਾਮਲਾ
ਬਰਨਾਲਾ, 3 ਸਤੰਬਰ 2023 – ਬਰਨਾਲਾ ਦੇ ਥਾਣਾ ਧਨੌਲਾ ਦੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਪ੍ਰੋਡਿਊਸਰ ਡੀ ਟ੍ਰਿਪਲ ਐਕਸ ਵਜੋਂ ਜਾਣੇ ਜਾਂਦੇ ਨੌਜਵਾਨ ਖਿਲਾਫ ਪਰਚਾ ਦਰਜ ਕੀਤਾ ਹੈ। ਪ੍ਰੋਡਿਊਸਰ ਅਤੇ ਉਸ ਦੇ ਸਾਥੀਆਂ ‘ਤੇ ਜੋਗੀ ਭਾਈਚਾਰੇ ਦੇ ਖਿਲਾਫ ਵੀਡੀਓ ਬਣਾਉਣ ਅਤੇ ਅਪਲੋਡ ਕਰਨ ਦਾ ਦੋਸ਼ ਹੈ। ਥਾਣਾ ਧਨੌਲਾ ਵਿਖੇ ਇਕੱਠੇ ਹੋਏ ਜੋਗੀ ਭਾਈਚਾਰੇ ਨੇ ਨਿਰਮਾਤਾ […] More