ਪੰਜਾਬੀ ਗਾਇਕ ਸਿੱਪੀ ਗਿੱਲ ‘ਤੇ ਹੋਈ FIR, ਇੱਕ ਵਿਅਕਤੀ ਨੂੰ ਘੇਰ ਕੇ ਕੁੱਟਣ ਦੇ ਲੱਗੇ ਨੇ ਇਲਜ਼ਾਮ
ਮੋਹਾਲੀ, 18 ਅਕਤੂਬਰ 2023 – ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਸ ‘ਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ ‘ਤੇ ਹਮਲਾ ਕਰਨ ਦਾ ਦੋਸ਼ ਹੈ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪੰਜਾਬੀ ਗਾਇਕ ਸਿੱਪੀ ਗਿੱਲ ‘ਤੇ ਮੋਹਾਲੀ ਪੁਲਿਸ ਨੇ FIR ਦਰਜ ਕੀਤੀ ਹੈ। ਦੱਸਿਆ […] More











