ਉੱਘੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਨਹੀਂ ਰਹੇ
ਲੁਧਿਆਣਾ, 26 ਜੁਲਾਈ, 2023: ਉੱਘੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਦਿਨਾਂ ਤੋਂ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਚ ਦਾਖਲ ਸਨ ਤੇ ਗੰਭੀਰ ਬਿਮਾਰ ਸਨ। ਉਹਨਾਂ ਅੱਜ ਸਵੇਰੇ 7.30 ਵਜੇ ਆਖਰੀ ਸਾਹ ਲਏ। ਸੁਰਿੰਦਰ ਛਿੰਦਾ ਦਾ ਪੂਰਾ ਨਾਂ ਸੁਰਿੰਦਰਪਾਲ ਸਿੰਘ ਪੰਮੀ ਸੀ। ਉਹਨਾਂ ਦਾ ਜਨਮ 20 ਮਈ 1953 […] More











