ਰਣਵੀਰ ਸਿੰਘ ਦੀ ਫਿਲਮ ਦੀ ਸ਼ੂਟਿੰਗ ਦਾ ਵਿਰੋਧ: ਘਰ ‘ਤੇ ਲਹਿਰਾਇਆ ਪਾਕਿਸਤਾਨੀ ਝੰਡਾ
ਲੁਧਿਆਣਾ, 15 ਜੁਲਾਈ 2025 – ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਅਭਿਨੇਤਾ ਰਣਵੀਰ ਸਿੰਘ ਦੀ ਫਿਲਮ ‘ਧੁਰੰਧਰ’ ਦਾ ਸੋਸ਼ਲ ਮੀਡੀਆ ‘ਤੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਇਸ ਫਿਲਮ ਦੇ ਕੁਝ ਦ੍ਰਿਸ਼ ਲੁਧਿਆਣਾ ਦੇ ਖੇੜਾ ਪਿੰਡ ਵਿੱਚ ਫਿਲਮਾਏ ਗਏ ਹਨ, ਜਿਸ ਵਿੱਚ ਘਰ ਦੀ ਛੱਤ ‘ਤੇ ਪਾਕਿਸਤਾਨੀ ਝੰਡੇ ਲਹਿਰਾਏ ਦਿਖਾਈ ਦਿੱਤੇ ਹਨ। ਸੋਸ਼ਲ ਮੀਡੀਆ […] More