ਕੈਨੇਡਾ ‘ਚ ਪੰਜਾਬੀ ਗਾਇਕ ਜੋੜੀ ਦੀਪ ਢਿੱਲੋਂ ਤੇ ਜੈਸਮੀਨ ਦੀ ਗੱਡੀ ਦੀ ਭੰਨ ਤੋੜ
ਚੰਡੀਗੜ੍ਹ, 29 ਜੂਨ 2023 – ਕੈਨੇਡਾ ਦੇ ਬਰੈਂਪਟਨ ‘ਚ ਪੰਜਾਬੀ ਗਾਇਕਾ ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਦੀ ਗੱਡੀ ਦੀ ਭੰਨ ਤੋੜ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਪੰਜਾਬੀ ਗਾਇਕ ਜੋੜੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਬਾਰੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ, […] More











