ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਲਵਿੰਦਰ ਕੌਰ ਦਾ ਦੇਹਾਂਤ
ਫਗਵਾੜਾ, 16 ਨਵੰਬਰ 2022 – ਪੰਜਾਬੀ ਗਾਇਕ ਨਛੱਤਰ ਗਿੱਲ ਨਾਲ ਜੁੜੀ ਦੁਖਦ ਖਬਰ ਸਾਹਮਣੇ ਆਈ ਹੈ। ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ […] More