CM ਮਾਨ ਪਹੁੰਚੇ ਬਾਲੀਵੁਡ ਗਾਇਕ ਸੁਖਵਿੰਦਰ ਸਿੰਘ ਦੇ ਘਰ, ਰਵਾਇਤੀ ਰੀਤੀ-ਰਿਵਾਜਾਂ ਨਾਲ ਹੋਇਆ ਨਿੱਘਾ ਸਵਾਗਤ
ਮੁੰਬਈ, 25 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਲੀਵੁਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣੇ ਘਰ ਪਹੁੰਚਣ ‘ਤੇ ਸਨਮਾਨ ਵੀ ਕੀਤਾ ਅਤੇ ਗਾਇਕ ਸੁਖਵਿੰਦਰ ਸਿੰਘ ਨੇ CM ਮਾਨ ਦਾ ਰਵਾਇਤੀ ਰੀਤੀ-ਰਿਵਾਜਾਂ ਨਾਲ ਸਵਾਗਤ ਵੀ ਕੀਤਾ। More











