ਜੈਜੀ ਬੀ ਨੇ ਕਿਹਾ ਕਿ ਉਸ ਨੇ ਅਜੇ “ਸਿੱਧੂ ਨਾਲ ਕੰਮ ਕਰਨਾ ਸੀ ਪਰ..”
ਚੰਡੀਗੜ੍ਹ, 15 ਅਪ੍ਰੈਲ 2023 – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਏ ਨੂੰ ਭਾਵੇਂ 1 ਵਰ੍ਹਾ ਹੋਣ ਵਾਲਾ ਹੈ ਪਰ ਅਜੇ ਵੀ ਉਸ ਦੇ ਚਰਚੇ ਜ਼ੋਰਾਂ ‘ਤੇ ਹਨ ਅਤੇ ਸਿੱਧੂ ਦਾ ਨਾਂਅ ਅੱਜ ਵੀ ਉਸ ਦੇ ਫੈਨਜ਼ ਦੇ ਨਾਲ-ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਹਰ ਕਿਸੇ ਦੀ ਜ਼ੁਬਾਨ ‘ਤੇ ਹੈ। ਹਾਲ ਹੀ ‘ਚ ਸਿੱਧੂ ਮੂਸੇਵਾਲਾ […] More










