ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 20 ਜੁਲਾਈ 2022 – ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਲੇਰ ਮਹਿੰਦੀ ਨੇ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੁੱਛਿਆ ਕਿ ਦਲੇਰ ਕਿੰਨੇ ਸਮੇਂ ਤੋਂ ਜੇਲ੍ਹ ਵਿੱਚ ਸੀ। ਇਸ ‘ਤੇ ਮਹਿੰਦੀ ਦੇ ਵਕੀਲ […] More