ਮਾਨਸਾ ‘ਚ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਰੱਖਿਆ ਸੜਕ ਦਾ ਨਾਂਅ, ਸਿਹਤ ਮੰਤਰੀ ਨੇ ਕੀਤਾ ਐਲਾਨ
ਮਾਨਸਾ, 27 ਜਨਵਰੀ 2023 – ਪੰਜਾਬ ਦੇ ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦੱਤਾ ਰੋਡ ਦਾ ਨਾਂ ਬਦਲ ਦਿੱਤਾ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲੇਆਮ […] More







