ਸਲਮਾਨ ਖਾਨ ਨੂੰ ਧਮਕੀ ਮਾਮਲੇ ‘ਚ ਕਾਂਬਲੇ (ਮਹਾਂਕਾਲ) ਤੋਂ ਪੁੱਛਗਿੱਛ, ਮੂਸੇਵਾਲਾ ਕਤਲ ਕਾਂਡ ਦਾ ਵੀ ਹੈ ਕੁਨੈਕਸ਼ਨ
ਮੁੰਬਈ, 9 ਜੂਨ 2022 – ਬਾਲੀਵੁਡ ਅਭਿਨੇਤਾ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਦੇਣ ਵਾਲੇ ਪੱਤਰ ਦੀ ਜਾਂਚ ਕਰ ਰਹੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਵੀਰਵਾਰ ਨੂੰ ਪੁਣੇ ਗਈ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਗੈਂਗ ਦਾ ਹਿੱਸਾ ਰਹੇ ਸਿਧੇਸ਼ ਹੀਰਾਮਨ ਕਾਂਬਲ ਉਰਫ ਮਹਾਕਾਲ ਤੋਂ ਪੁੱਛਗਿੱਛ ਕੀਤੀ ਗਈ। […] More