NIA ਨੇ ਮੂਸੇਵਾਲਾ ਕਤਲ ਕਾਂਡ ‘ਚ ਅਫਸਾਨਾ ਖਾਨ ਤੋਂ ਕੀਤੀ 5 ਘੰਟੇ ਪੁੱਛਗਿੱਛ
ਬੰਬੀਹਾ ਗੈਂਗ ਨਾਲ ਸਬੰਧਾਂ ਦੀ ਜਾਂਚ ਦੁਪਹਿਰ 2 ਵਜੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਗਾਇਕ ਕਰ ਸਕਦਾ ਹੈ ਕਈ ਖੁਲਾਸੇ ਨਵੀਂ ਦਿੱਲੀ, 26 ਅਕਤੂਬਰ 2022 – ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕਾ ਅਫਸਾਨਾ ਖਾਨ ਨੂੰ ਕੇਂਦਰੀ ਜਾਂਚ ਏਜੰਸੀ (ਐਨਆਈਏ) ਨੇ ਤਲਬ ਕੀਤਾ ਹੈ। ਅਫਸਾਨਾ ਖਾਨ ਤੋਂ NIA ਨੇ 5 ਘੰਟੇ ਤੱਕ ਪੁੱਛਗਿੱਛ ਕੀਤੀ। ਅੱਜ […] More









