ਰਾਣਾ ਜੰਗ ਬਹਾਦੁਰ ਦੀ ਜ਼ਮਾਨਤ ਪਟੀਸ਼ਨ ਰੱਦ: ਟੀਵੀ ਸ਼ੋਅ ‘ਚ ਭਗਵਾਨ ਵਾਲਮੀਕਿ ‘ਤੇ ਕੀਤੀ ਸੀ ਟਿੱਪਣੀ
ਚੰਡੀਗੜ੍ਹ, 21 ਜੁਲਾਈ 2022 – ਇੱਕ ਟੀਵੀ ਸ਼ੋਅ ਦੌਰਾਨ ਭਗਵਾਨ ਵਾਲਮੀਕਿ ਬਾਰੇ ਟਿੱਪਣੀ ਕਰਨ ਵਾਲੇ ਅਦਾਕਾਰ ਰਾਣਾ ਜੰਗ ਬਹਾਦਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਦੇ ਜਸਟਿਸ ਸਰਬਜੀਤ ਸਿੰਘ ਧਾਲੀਵਾਲ ਨੇ ਪੰਜਾਬੀ ਫਿਲਮਾਂ ‘ਚ ਕਾਮੇਡੀਅਨ ਅਤੇ ਖਲਨਾਇਕ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਰਾਣਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਉਸ ਨੂੰ ਜੇਲ੍ਹ […] More







