ਦਿਲਜੀਤ ਦੋਸਾਂਝ ਐਮੀ ਪੁਰਸਕਾਰਾਂ ਲਈ ਨਾਮਜ਼ਦ: ਫਿਲਮ ‘ਅਮਰ ਸਿੰਘ ਚਮਕੀਲਾ’ ਦੋ ਸ਼੍ਰੇਣੀਆਂ ਵਿੱਚ ਸ਼ਾਰਟਲਿਸਟ
ਚੰਡੀਗੜ੍ਹ, 26 ਸਤੰਬਰ 2025 – 90 ਦੇ ਦਹਾਕੇ ਦੇ ਮਸ਼ਹੂਰ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੇ ਜੀਵਨ ‘ਤੇ ਆਧਾਰਿਤ ਫਿਲਮ ਨੂੰ ਅੰਤਰਰਾਸ਼ਟਰੀ ਐਮੀ ਪੁਰਸਕਾਰਾਂ ਲਈ ਨਾਮਜ਼ਦ ਕੀਤਾ ਗਿਆ ਹੈ। ਫਿਲਮ ਨੂੰ ਦੋ ਸ਼੍ਰੇਣੀਆਂ ਵਿੱਚ ਨਾਮਜ਼ਦ ਕੀਤਾ ਗਿਆ ਹੈ: ਸਰਵੋਤਮ ਅਦਾਕਾਰ ਅਤੇ ਸਰਵੋਤਮ ਫਿਲਮ। ਜ਼ਿਕਰਯੋਗ ਹੈ ਕਿ ਦਿਲਜੀਤ ਦੋਸਾਂਝ ਨੇ ਫਿਲਮ ਵਿੱਚ ਚਮਕੀਲਾ ਦੀ ਭੂਮਿਕਾ ਨਿਭਾਈ […] More











