ਸੁਪਰਸਟਾਰ ਰਜਨੀਕਾਂਤ ਨੂੰ ਮਿਲੇਗਾ ‘ਦਾਦਾ ਸਾਹਬ ਫਾਲਕੇ ਐਵਾਰਡ’
ਮੁੰਬਈ, 1 ਅਪ੍ਰੈਲ 2021 – ਦੱਖਣੀ ਫਿਲਮਾਂ ਦੇ ਸੁਪਰਸਟਾਰ ਰਜਨੀਕਾਂਤ ਨੂੰ ਫ਼ਿਲਮ ਜਗਤ ਦਾ ਸਭ ਤੋਂ ਵੱਡਾ ਐਵਾਰਡ ਦਾਦਾ ਸਾਹਬ ਫਾਲਕੇ ਐਵਾਰਡ ਮਿਲੇਗਾ। ਵੀਰਵਾਰ ਨੂੰ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ 51ਵਾਂ ਦਾਦਾ ਸਾਹਬ ਫਾਲਕੇ ਐਵਾਰਡ ਰਜਨੀਕਾਂਤ ਨੂੰ 3 ਮਈ ਨੂੰ ਦਿੱਤਾ ਜਾਵੇਗਾ। ਰਜਨੀਕਾਂਤ 71 ਸਾਲਾਂ […] More