ਪੰਜਾਬੀ ਗਾਇਕ ਜੱਸੀ ਜਸਰਾਜ BJP ‘ਚ ਹੋਏ ਸ਼ਾਮਿਲ
ਚੰਡੀਗੜ੍ਹ, 12 ਫ਼ਰਵਰੀ 2022 – ਨਾਮਵਰ ਪੰਜਾਬੀ ਗਾਇਕ ਜੱਸੀ ਜਸਰਾਜ ਅੱਜ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਜੇ.ਪੀ. ਨੱਢਾ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ ਹੈ। ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਜੱਸੀ ਜਸਰਾਜ ਨੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਹਨੀ ਸਿੰਘ ਤੇ ਸਿੱਧੂ ਮੂਸੇਵਾਲਾ ‘ਤੇ ਮੁੜ ਨਿਸ਼ਾਨਾ […] More










