More stories

  • ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਦਾ ਦੇਹਾਂਤ

    ਚੰਡੀਗੜ੍ਹ, 5 ਮਈ 2021 – ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਦਾ ਦੇਹਾਂਤ ਹੋ ਗਿਆ ਹੈ। ਸ਼ੇਰਾ ਨੇ ਅਫ਼ਰੀਕੀ ਮੁਲਕ ਯੁਗਾਂਡਾ ਵਿਖੇ ਆਪਣੇ ਆਖਰੀ ਸਾਹ ਲਏ। 17 ਅਪ੍ਰੈਲ ਨੂੰ ਉਹ ਯੁਗਾਂਡਾ ਵਿਖੇ ਆਪਣੇ ਇਕ ਦੋਸਤ ਕੋਲ ਗਏ ਸਨ ਅਤੇ ਕੁਝ ਦਿਨ ਪਹਿਲਾਂ ਉਹ ਬਿਮਾਰ ਹੋ ਗਏ ਅਤੇ ਬੀਤੀ ਕੱਲ੍ਹ ਉਨ੍ਹਾਂ ਦੀ […] More

  • ਲੁਧਿਆਣਾ ‘ਚ ਜਿੰਮੀ ਸ਼ੇਰਗਿੱਲ ‘ਤੇ ਹੋਇਆ ਪਰਚਾ, ਪੜ੍ਹੋ ਕਿਉਂ ?

    ਲੁਧਿਆਣਾ, 28 ਅਪ੍ਰੈਲ 2021 – ਲੁਧਿਆਣਾ ਦੇ ਕੋਤਵਾਲੀ ਥਾਣਾ ‘ਚ ਕਰਫਿਊ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਫਿਲਮ ਅਦਾਕਾਰ ਜਿੰਮੀ ਸ਼ੇਰਗਿੱਲ ਖਿਲਾਫ ਕੇਸ ਦਰਜ ਹੋਇਆ ਹੈ। ਇਹ ਮਾਮਲਾ 26 ਅਪ੍ਰੈਲ ਦੀ ਰਾਤ 8 ਵਜੇ ਫਿਲਮ ਦੀ ਸ਼ੂਟਿੰਗ ਕਰਨ ਦਾ ਹੈ। ਪੁਲਿਸ ਨੇ ਜਿੰਮੀ ਸ਼ੇਰਗਿੱਲ ਤੇ ਉਸਦੇ ਸਾਥੀਆਂ ਖਿਲਾਫ ਧਾਰਾ 188. 269 ਐਪੀਡੈਮਿਕ ਐਕਟ ‘ਚ ਕੇਸ […] More

  • ਸੋਨੂੰ ਸੂਦ ਹੋਏ ਕੋਰੋਨਾ ਵਾਇਰਸ ਦਾ ਸ਼ਿਕਾਰ

    ਮੁੰਬਈ, 17 ਅਪ੍ਰੈਲ 2021 – ਬਾਲੀਵੁੱਡ ਐਕਟਰ ਸੋਨੂੰ ਸੂਦ ਨੂੰ ਕੋਰੋਨਾ ਹੋ ਗਿਆ ਹੈ। ਸੋਨੂੰ ਸੂਦ ਵੱਲੋਂ ਖੁਦ ਇਹ ਜਾਣਕਾਰੀ ਟਵਿੱਟਰ ‘ਤੇ ਪੋਸਟ ਪਾ ਕੇ ਦਿੱਤੀ ਗਈ ਹੈ। ਸੋਨੂੰ ਸੂਦ ਨੇ ਟਵੀਟ ਕਰਦਿਆਂ ਲਿਖਿਆ ਕੇ ”ਹੈਲੋ ਦੋਸਤੋ, ਮੈਂ ਤੁਹਾਨੂੰ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਇਸ ਲਈ ਮੈਂ ਆਪਣੇ […] More

  • ਨੀਰੂ ਬਾਜਵਾ ਦਾ ਸ਼ੋਅ ‘ਜਜ਼ਬਾ’ 17 ਅਪ੍ਰੈਲ ਤੋਂ ਹੋਵੇਗਾ ਸ਼ੁਰੂ

    ਚੰਡੀਗੜ੍ਹ 16 ਅਪ੍ਰੈਲ 2021 – ਨੀਰੂ ਬਾਜਵਾ ਜ਼ੀ ਪੰਜਾਬੀ ਦੇ ਟਾਕ ਸ਼ੋਅ ‘ਜਜ਼ਬਾ’ ਨਾਲ ਆਪਣੀ ਟੈਲੀਵਿਜ਼ਨ ਤੇ ਸ਼ੁਰੂਆਤ ਕਰਨ ਲਈ ਤਿਆਰ ਹੈ। ਸ਼ੋਅ ਦਾ ਪ੍ਰੀਮੀਅਰ 17 ਅਪ੍ਰੈਲ ਨੂੰ ਜ਼ੀ ਪੰਜਾਬੀ ਤੇ ਹੋਵੇਗਾ ਅਤੇ ਇਹ ਸ਼ੋ ਸ਼ਨੀਵਾਰ-ਐਤਵਾਰ ਸ਼ਾਮ 7:00 ਵਜੇ ਆਵੇਗਾ।ਸ਼ੋਅ ਉਨ੍ਹਾਂ ਅਣਸੁਣੇ ਨਾਇਕਾਂ ਨੂੰ ਦੁਨੀਆਂ ਅੱਗੇ ਲੈਕੇ ਆਵੇਗਾ ਜੋ ਆਪਣੀਆਂ ਕੋਸ਼ਿਸ਼ਾਂ ਵਿੱਚ ਨਿਰਸਵਾਰਥ ਰਹੇ। ‘ਜਜ਼ਬਾ’ […] More

  • ਕੈਪਟਨ ਅਮਰਿੰਦਰ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਲਾਇਆ

    ਚੰਡੀਗੜ੍ਹ, 11 ਅਪ੍ਰੈਲ 2021 – ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ, ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ ਬਣ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਨੂ ਸੂਦ ਨਾਲ ਮੀਟਿੰਗ […] More

  • ਮਸ਼ਹੂਰ ਅਮਰੀਕੀ ਰੈਪਰ ਦੀ ਦਿਲ ਦਾ ਦੌਰਾ ਪੈਣ ਕਰਨ ਮੌਤ

    ਕੈਲੀਫੋਰਨੀਆ, 10 ਅਪ੍ਰੈਲ 2021 – 1990 ਅਤੇ 2000 ਦੇ ਦਹਾਕੇ ਦੇ ਅਖੀਰ ਵਿੱਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਅਮਰੀਕਾ ਦੇ ਪ੍ਰਸਿੱਧ ਰੈਪਰ ਅਤੇ ਅਦਾਕਾਰ ਡੀ ਐਮ ਐਕਸ ਦੀ ਦਿਲ ਦਾ ਦੌਰਾ ਪੈਣ ਤੋਂ ਤਕਰੀਬਨ ਇੱਕ ਹਫਤੇ ਬਾਅਦ ਮੌਤ ਹੋ ਗਈ ਹੈ। ਉਹ 50 ਸਾਲਾਂ ਦੇ ਸਨ। ਅਮਰੀਕਾ ਦੇ ਪ੍ਰਸਿੱਧ ਰੈਪਰ ਡੀ ਐਮ ਐਕਸ ਦਾ ਹਸਪਤਾਲ ਵਿੱਚ […] More

  • ਅਦਾਕਾਰ ਸਤੀਸ਼ ਕੌਲ ਦਾ ਦੇਹਾਂਤ

    ਲੁਧਿਆਣਾ, 10 ਅਪ੍ਰੈਲ 2021 – ਪੰਜਾਬੀ ਅਦਾਕਾਰ ਸਤੀਸ਼ ਕੌਲ ਦਾ ਦੇਹਾਂਤ ਹੋ ਗਿਆ ਹੈ, ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਇਸ ਤੋਂ ਬਿਨਾਂ ਕੁੱਝ ਦਿਨ ਪਹਿਲਾਂ ਹੀ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। More

  • ਅਕਸ਼ੇ ਕੁਮਾਰ ਨੂੰ ਵੀ ਹੋਇਆ ਕੋਰੋਨਾ

    ਮੁੰਬਈ, 4 ਅਪ੍ਰੈਲ 2021 – ਕੋਰੋਨਾ ਦੀ ਨਵੀਂ ਲਹਿਰ ਕਾਰਨ ਬਹੁਤ ਸਾਰੇ ਬਾਲੀਵੁੱਡ ਕਲਾਕਾਰ ਕੋਰੋਨਾ ਪੀੜਤ ਪਾਏ ਜਾ ਰਹੇ ਹਨ। ਹੁਣ ਸੁਪਰ ਸਟਾਰ ਅਕਸ਼ੈ ਕੁਮਾਰ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਅਕਸ਼ੇ ਕੁਮਾਰ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਅਕਸ਼ੇ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਘਰ ‘ਚ ਹੀ ਕੁਆਰੰਟੀਨ ਹਨ ਤੇ […] More

  • ਆਲਿਆ ਭੱਟ ਨੂੰ ਹੋਇਆ ਕੋਰੋਨਾ

    ਮੁੰਬਈ, 2 ਅਪ੍ਰੈਲ 2021 – ਬਾਲੀਵੁਡ ‘ਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਹੀ ਜਾ ਰਹੇ ਹਨ ਹੁਣ ਫ਼ਿਲਮ ਨਿਰਮਾਤਾ ਮਹੇਸ਼ ਭੱਟ ਦੀ ਧੀ ਆਲਿਆ ਭੱਟ ਕੋਰੋਨਾ ਪਾਜ਼ੀਟਿਵ ਹੋ ਗਈ ਹੈ। ਅਦਾਕਾਰਾ ਆਲਿਆ ਭੱਟ ਨੇ ਇੰਸਟਾਗ੍ਰਾਮ ਜ਼ਰੀਏ ਖੁਦ ਦੇ ਪਾਜ਼ੀਟਿਵ ਹੋਣ ਬਾਰੇ ਜਾਣਕਾਰੀ ਦਿੱਤੀ। ਆਲਿਆ ਨੇ ਲਿਖਿਆ, ‘ਉਨ੍ਹਾਂ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ ਤੇ ਡਾਕਟਰਾਂ […] More

Load More
Congratulations. You've reached the end of the internet.