ਲੰਡਨ ਵਿੱਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਜੈਗੁਆਰ ਕਾਰ ਦੀ ਭੰਨਤੋੜ: ਚੋਰ ਮਹਿੰਗੇ ਬੈਗ ਅਤੇ ਬ੍ਰੀਫਕੇਸ ਕਰਕੇ ਲੈ ਗਏ ਚੋਰੀ
ਚੰਡੀਗੜ੍ਹ, 6 ਜੂਨ 2025 – ਲੰਡਨ ਵਿੱਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਜੈਗੁਆਰ ਕਾਰ ਦੀ ਭੰਨਤੋੜ ਕੀਤੀ ਗਈ। ਚੋਰਾਂ ਨੇ ਕਾਰ ਦਾ ਪਿਛਲਾ ਸ਼ੀਸ਼ਾ ਤੋੜ ਦਿੱਤਾ ਅਤੇ ਮਹਿੰਗੇ ਬੈਗ ਅਤੇ ਬ੍ਰੀਫਕੇਸ ਚੋਰੀ ਕਰ ਲਏ। ਸੁਨੰਦਾ ਸ਼ਰਮਾ ਇਨ੍ਹੀਂ ਦਿਨੀਂ ਕਿਸੇ ਕੰਮ ਲਈ ਲੰਡਨ ਪਹੁੰਚੀ ਹੋਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਸਾਹਮਣੇ ਆਈ। ਸੁਨੰਦਾ ਸ਼ਰਮਾ ਨੇ ਖੁਦ […] More