ਚੰਡੀਗੜ੍ਹ ‘ਚ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ: ਵਿਸ਼ਵ ਸ਼ਤਰੰਜ ਚੈਂਪੀਅਨ ਡੀ ਗੁਕੇਸ਼ ਨੂੰ ਦਿੱਤੀ ਵਧਾਈ, ਫਿਲਮ ਪੁਸ਼ਪਾ ਦਾ ਡਾਇਲਾਗ ਬੋਲਿਆ
ਚੰਡੀਗੜ੍ਹ, 15 ਦਸੰਬਰ 2024 – ਗਾਇਕ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਸ਼ਨੀਵਾਰ (14 ਦਸੰਬਰ) ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਹੋਇਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਰਾਤ 10 ਵਜੇ ਤੋਂ ਪਹਿਲਾਂ ਕੰਸਰਟ ਸਮਾਪਤ ਹੋ ਗਿਆ। ਦਿਲਜੀਤ ਨੇ ਆਉਂਦਿਆਂ ਹੀ ਪੰਜ ਤਾਰਾ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਦਿਲਜੀਤ ਸਫੇਦ ਕੁੜਤਾ ਪਜਾਮਾ ਪਹਿਨ ਕੇ ਕੰਸਰਟ […] More