ਆਸਟ੍ਰੇਲੀਆ ‘ਚ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਹਮਲਾ: ਸ਼ੋਅ ਦੌਰਾਨ ਸਟੇਜ ‘ਤੇ ਚੜ੍ਹਿਆ ਹਮਲਾਵਰ
ਚੰਡੀਗੜ੍ਹ, 19 ਨਵੰਬਰ 2024 – ਆਸਟ੍ਰੇਲੀਆ ‘ਚ ਇਕ ਸ਼ੋਅ ਦੌਰਾਨ ਹੋਏ ਵਿਵਾਦ ਤੋਂ ਬਾਅਦ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਹਮਲਾ ਹੋਇਆ ਸੀ। ਸੰਧੂ ਦੇ ਸ਼ੋਅ ‘ਚ ਆਏ ਇੱਕ ਫੈਨ ਨੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਸਟੇਜ ’ਤੇ ਚੜ੍ਹ ਕੇ ਸੰਧੂ ਦਾ ਗਲਾ ਫੜ ਲਿਆ। ਹਾਲਾਂਕਿ ਮੌਕੇ ‘ਤੇ ਮੌਜੂਦ ਸੰਧੂ ਦੇ ਸੁਰੱਖਿਆ ਗਾਰਡ […] More