ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਪਾਜ਼ੀਟਿਵ ਹੋਏ ਪਰੇਸ਼ ਰਾਵਲ

ਮੁੰਬਈ, 27 ਮਾਰਚ 2021 – ਬਾਲੀਵੁਡ ਦੇ ਇੱਕ ਹੋਰ ਐਕਟਰ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਸ਼ੁੱਕਰਵਾਰ ਨੂੰ ਪਰੇਸ਼ ਰਾਵਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਬਾਰੇ ਖੁਦ ਪਰੇਸ਼ ਰਾਵਲ ਨੇ ਟਵਿੱਟਰ ਰਾਹੀਂ ਜਾਣਕਾਰੀ ਦਿੱਤੀ ਅਤੇ ਉਸਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਜਾਂਚ ਕਰਵਾਉਣ ਦੀ ਅਪੀਲ ਕੀਤੀ।

ਤੁਹਾਨੂੰ ਦੱਸ ਦੇਈਏ ਕਿ 65 ਸਾਲਾ ਅਦਾਕਾਰ ਪਰੇਸ਼ ਰਾਵਲ ਨੇ ਦੋ ਹਫ਼ਤੇ ਪਹਿਲਾਂ 9 ਮਾਰਚ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਲਈ ਸੀ। ਟੀਕਾ ਲਗਵਾਉਣ ਤੋਂ ਬਾਅਦ ਉਸਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ

ਹੋਲੇ ਮਹੱਲੇ ਦਾ ਦੂਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਰੰਭ