ਪੰਜਾਬ ਦੇ ਮੁੱਖ ਮੰਤਰੀ ਨੇ ਦਿਲਜੀਤ ਨੂੰ ਦਿੱਤੀ ਵਧਾਈ, ਪੜ੍ਹੋ ਕਿਉਂ ?

ਚੰਡੀਗੜ੍ਹ, 6 ਜਨਵਰੀ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸ਼ਾਂਝ ਨੂੰ ਉਸ ਦੇ ਜਨਮਦਿਨ ‘ਤੇ ਵਧਾਈਆਂ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਦਿਲਜੀਤ ਦੁਸਾਂਝ ਦੀ ਲੰਬੀ, ਤੰਦਰੁਸਤ ਅਤੇ ਖੁਸ਼ਹਾਲ ਜ਼ਿੰਦਗੀ ਲਈ ਅਰਦਾਸ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼

ਕਾਂਗਰਸ ਸਰਕਾਰ ਦੀਆ ਸਤਾਈਆਂ ਕੁੜੀਆ ਸੰਘਰਸ਼ ਦੇ ਪਿੜ੍ਹ ‘ਚ ਆਈਆਂ