ਸਿੱਧੂ ਮੂਸੇਵਾਲਾ ‘ਤੇ ਚੱਲੀ ਗੋਲੀ, ਹੋਈ ਮੌਤ

ਮਾਨਸਾ, 29 ਮਈ 2022 – ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉੱਪਰ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਸਿੱਧੂ ਮੂਸੇਵਾਲਾ ‘ਤੇ ਅੱਜ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ।

ਮਿਲੀ ਜਾਣਕਾਰੀ ਅਨੁਸਾਰ ਫਾਇਰਿੰਗ ਵਿਚ ਸਿੱਧੂ ਮੂਸੇਵਾਲਾ ਸਮੇਤ 3 ਲੋਕਾਂ ਦੇ ਗੋਲੀਆਂ ਲੱਗੀਆਂ ਸਨ। ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਥੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਝੋਨੇ ਦੇ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਸਮਰੱਥਾ ਵਧਾਉਣ ਲਈ ਰਾਜਪੁਰਾ ਵਿਖੇ 500 ਐਮਵੀਏ ਇੰਟਰ-ਕੁਨੈਕਟਿੰਗ ਟਰਾਂਸਫਾਰਮਰ ਦਾ ਉਦਘਾਟਨ

ਫੈਸ਼ਨ ਸ਼ੋਅ ਦੇ ਨਾ ਹੇਠ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ