ਸੋਨੂੰ ਸੂਦ ਹੋਏ ਕੋਰੋਨਾ ਵਾਇਰਸ ਦਾ ਸ਼ਿਕਾਰ

ਮੁੰਬਈ, 17 ਅਪ੍ਰੈਲ 2021 – ਬਾਲੀਵੁੱਡ ਐਕਟਰ ਸੋਨੂੰ ਸੂਦ ਨੂੰ ਕੋਰੋਨਾ ਹੋ ਗਿਆ ਹੈ। ਸੋਨੂੰ ਸੂਦ ਵੱਲੋਂ ਖੁਦ ਇਹ ਜਾਣਕਾਰੀ ਟਵਿੱਟਰ ‘ਤੇ ਪੋਸਟ ਪਾ ਕੇ ਦਿੱਤੀ ਗਈ ਹੈ। ਸੋਨੂੰ ਸੂਦ ਨੇ ਟਵੀਟ ਕਰਦਿਆਂ ਲਿਖਿਆ ਕੇ ”ਹੈਲੋ ਦੋਸਤੋ, ਮੈਂ ਤੁਹਾਨੂੰ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਇਸ ਲਈ ਮੈਂ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ। ਚਿੰਤਾ ਦੀ ਕੋਈ ਗੱਲ ਨਹੀਂ, ਸਗੋਂ ਹੁਣ ਮੇਰੇ ਕੋਲ ਪਹਿਲੇ ਨਾਲੋਂ ਵੱਧ ਸਮਾਂ ਹੋਵੇਗਾ, ਤੁਹਾਡੇ ਸਾਰਿਆਂ ਦੀਆਂ ਮੁਸ਼ਕਿਲਾਂ ਨੂੰ ਠੀਕ ਕਰਨ ਦਾ, ਯਾਦ ਰੱਖਿਓ ਕੋਈ ਵੀ ਤਕਲੀਫ ਹੋਵੇ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਣਕ ਨਾਲ ਭਰੀ ਟਰਾਲੀ ਨੂੰ ਮੰਡੀ ਜਾਣ ਮੌਕੇ ਸ਼ਾਰਟ ਸਰਕਟ ਨਾਲ ਲੱਗੀ ਅੱਗ, ਟਰੈਕਟਰ ਅਤੇ ਟਰਾਲੀ ਸੜੇ

ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਫਿਰ ਕੀਤਾ ਗ੍ਰਿਫਤਾਰ, ਪੜ੍ਹੋ ਕਿਉਂ ?