ਦਿੱਲੀ ਅਤੇ ਉਤਰ ਪ੍ਰਦੇਸ਼ ਵਿਚ ਵਧਾਇਆ ਗਿਆ ਲਾਕਡਾਊਨ, ਪੜ੍ਹੋ ਕਦੋਂ ਤੱਕ ਰਹਿਣਗੀਆਂ ਪਾਬੰਦੀਆਂ

ਨਵੀਂ ਦਿੱਲੀ, 9 ਮਈ 2021 – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ ਤੱਕ ਜਾਰੀ ਰਹੇਗਾ ਅਤੇ ਦਿੱਲੀ ਵਿਚ ਭਲਕੇ ਤੋਂ ਮੈਟਰੋ ਸੇਵਾ ਵੀ ਅਗਲੇ ਆਦੇਸ਼ਾਂ ਤੱਕ ਲਈ ਬੰਦ ਹੋ ਰਹੀ ਹੈ।

ਇਸ ਦੇ ਨਾਲ ਹੀ ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਵੀ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਾਕਿਸਤਾਨੀ ਦੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਦੇਹਾਂਤ

ਨਵਜੋਤ ਸਿੱਧੂ ਦਾ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਇੱਕ ਹੋਰ ਹਮਲਾ, ਪੜ੍ਹੋ ਇਸ ਵਾਰ ਕੀ ਕਿਹਾ ?