ਨਵੀਂ ਦਿੱਲੀ, 16 ਮਈ 2021 – ਕੋਰੋਨਾ ਮਹਾਂਮਾਰੀ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਇਕ ਵਾਰ ਫਿਰ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ। ਇਹ ਲਾਕਡਾਊਨ 24 ਮਈ ਦੀ ਸਵੇਰ 5 ਵਜੇ ਤੱਕ ਜਾਰੀ ਰਹੇਗਾ। ਇਸ ਸਮੇਂ ਦੌਰਾਨ ਨਿਯਮਾਂ ਵਿਚ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ।
Enter your account data and we will send you a link to reset your password.
To use social login you have to agree with the storage and handling of your data by this website. %privacy_policy%
AcceptHere you'll find all collections you've created before.