ਜ਼ਮੀਨੀ ਵਿਵਾਦ ਨੂੰ ਲੈ ਕੇ ਪਿਉ-ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

ਪਾਤੜਾਂ, 27 ਮਈ 2021 – ਪਾਤੜਾ ਦੇ ਨਾਲ ਲੱਗਦੇ ਪਿੰਡ ਹਾਮਝੇੜੀ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਪਿਉ ਪੱਤਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬੀਰਾ ਸਿੰਘ ਅਤੇ ਉਸ ਦੇ ਪੁੱਤਰ ਚਰਨਜੀਤ ਸਿੰਘ ਨਿੱਕਾ ਦੇ ਰੂਪ ‘ਚ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਛਾਣਬੀਣ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦਾ ਉਸ ਦੇ ਰਿਸ਼ਤੇਦਾਰਾਂ ਨਾਲ ਜ਼ਮੀਨ ਨੂੰ ਲੈ ਝਗੜਾ ਚੱਲ ਰਿਹਾ ਸੀ। ਇਸ ਸਬੰਧੀ ਉਨ੍ਹਾਂ ਦਾ ਅਦਾਲਤ ‘ਚ ਕੇਸ ਵੀ ਚੱਲ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੀਰਾ ਵਪਾਰੀ ਮੇਹੁਲ ਚੌਕਸੀ ਨੂੰ CID ਨੇ ਹਿਰਾਸਤ ‘ਚ ਲਿਆ

Google ਨੇ ਮੰਨੇ ਭਾਰਤ ਸਰਕਾਰ ਦੇ ਨਵੇਂ ਨਿਯਮ