ਪਾਕਿਸਤਾਨ ‘ਚ ਹੋਏ ਗੈਸ ਸਿਲੰਡਰ ਧਮਾਕੇ ‘ਚ 8 ਦੀ ਮੌਤ

ਇਸਲਾਮਾਬਾਦ, 8 ਜੂਨ 2021 – ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਇੱਕ ਗੈਸ ਸਿਲੰਡਰ ਵਿਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਧਮਾਕੇ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਪੰਜ ਜਾਣੇ ਜ਼ਖਮੀ ਹੋ ਗਏ ਹਨ।

ਪੁਲਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਪਹੁੰਚਾਇਆ। ਧਮਾਕੇ ਨਾਲ ਚਾਰ ਹੋਰ ਦੁਕਾਨਾਂ ਵੀ ਨਸ਼ਟ ਹੋ ਗਈਆਂ। ਸਮਾਚਾਰ ਏਜੰਸੀ ਸ਼ਿਨਹੂਆ ਦੀ ਖਬਰ ਅਨੁਸਾਰ ਇਹ ਘਟਨਾ ਸੋਮਵਾਰ ਸ਼ਾਮ ਨੂੰ ਵਾਸ਼ੁਕ ਜ਼ਿਲ੍ਹੇ ਦੇ ਮਾਸ਼ਕੇਲ ਵਿਖੇ ਇੱਕ ਵੈਲਡਿੰਗ ਵਰਕਸ਼ਾਪ ਵਿਚ ਵਾਪਰੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਰੋਨਾ ਕੇਅਰ ਸੈਂਟਰ ਵਿੱਚ ਬਣੀ ਵੀਡੀਓ ਨੂੰ 6 ਜੂਨ ਨਾਲ ਜੋੜ ਕੇ ਮਨਜੀਤ ਜੀ ਕੇ ਨੇ ਕੌਮ ਨਾਲ ਧਰੋਹ ਕਮਾਇਆ : ਕਾਲਕਾ