ਕਿਸਾਨ ਮਹਾਂ ਰੈਲੀ ਮੌਕੇ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿੱਬਾ ਦਾ ਸਨਮਾਨ

ਸੁਲਤਾਨਪੁਰ ਲੋਧੀ 14 ਮਾਰਚ 2021 – ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਕਿਸਾਨ ਮਹਾਂ ਰੈਲੀ ਮੌਕੇ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿੱਬਾ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਪ੍ਰਧਾਨ ਸਤਨਾਮ ਸਿੰਘ ਪੰਨੂ ਵੱਲੋਂ ਵਿਸ਼ੇਸ਼ ਸਨਮਾਨ। ਇਸ ਮੌਕੇ ਬੋਲਦਿਆਂ ਹਰਦੀਪ ਸਿੰਘ ਡਿਬਡਿੱਬਾ ਨੇ ਕਿਹਾ ਕਿ ਨਵਰੀਤ ਸਿੰਘ ਸਮੇਤ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ। ਕਿਸਾਨਾਂ ਦੀ ਜਿੱਤ ਜ਼ਰੂਰ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਮਤਾ ਬੈਨਰਜੀ ‘ਤੇ ਹਮਲੇ ਦਾ ਨਹੀਂ ਮਿਲਿਆ ਕੋਈ ਸਬੂਤ – ਚੋਣ ਕਮਿਸ਼ਨ

ਜੇਲ੍ਹ ਮੰਤਰੀ ਰੰਧਾਵਾ ਜੇਲ੍ਹ ਮਾਫੀਆ ਨੇਤਾ ਮੁਖਤਿਆਰ ਅੰਸਾਰੀ ਦਾ ਸ਼ਿਕਾਰ ਹੋਣਾ ਬੰਦ ਕਰੇ – ਤਰੁਣ ਚੁੱਘ