Health
More stories
-
ਵੱਡੀ ਖਬਰ: ਪੰਜਾਬ ਸਰਕਾਰ ਨੇ 8 ਦਵਾਈਆਂ ‘ਤੇ ਲਾਈ ਪਾਬੰਦੀ, ਪੜ੍ਹੋ ਵੇਰਵਾ
ਚੰਡੀਗੜ੍ਹ, 12 ਅਕਤੂਬਰ 2025 – ਕੋਲਡਰਿਫ ਖੰਘ ਸਿਰਪ ‘ਤੇ ਪਾਬੰਦੀ ਤੋਂ ਬਾਅਦ, ਪੰਜਾਬ ਸਰਕਾਰ ਨੇ ਹੁਣ 8 ਹੋਰ ਦਵਾਈਆਂ ਦੀ ਵਰਤੋਂ ਅਤੇ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਇੱਕ ਆਦੇਸ਼ ਤੋਂ ਬਾਅਦ ਲਿਆ ਗਿਆ ਹੈ। ਸਰਕਾਰ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਇਹ ਦਵਾਈਆਂ ਮਰੀਜ਼ਾਂ […] More
-
ਵੱਡੀ ਖਬਰ: ਪੰਜਾਬ ਵਿੱਚ Coldrif ਕਫ ਸਿਰਪ ਹੋਈ ਬੈਨ
ਚੰਡੀਗੜ੍ਹ, 7 ਅਕਤੂਬਰ 2025 – ਪੰਜਾਬ ਸਰਕਾਰ ਨੇ ਕੋਲਡਰਿਫ ਕਫ ਸਿਰਪ ਦੀ ਵਿਕਰੀ ਅਤੇ ਵਰਤੋਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਮੱਧ ਪ੍ਰਦੇਸ਼ ਵਿੱਚ 17 ਬੱਚਿਆਂ ਦੀ ਮੌਤ ਤੋਂ ਬਾਅਦ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਹ ਫੈਸਲਾ ਲਿਆ ਹੈ। ਸਿਹਤ ਵਿਭਾਗ ਵੱਲੋਂ ਇਸ ਸੰਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਾਰੇ […] More
-
-
-
2 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਖੰਘ ਦੀ ਦਵਾਈ ਨਾ ਦਿਓ: ਕੇਂਦਰ ਨੇ ਐਡਵਾਇਜ਼ਰੀ ਕੀਤੀ ਜਾਰੀ
ਨਵੀਂ ਦਿੱਲੀ, 4 ਅਕਤੂਬਰ 2025 – ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਕ ਸਿਹਤ ਐਡਵਾਇਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਖੰਘ ਦੀ ਦਵਾਈ (ਖੰਘ ਅਤੇ ਜ਼ੁਕਾਮ ਦੀ ਦਵਾਈ) ਨਾ ਦੇਣ ਦੀ ਸਲਾਹ ਦਿੱਤੀ ਗਈ ਹੈ। ਸਰਕਾਰ ਨੇ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਖੰਘ ਦੀ ਦਵਾਈ ਨਾਲ 11 […] More
-
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਲਈ ਦਿੱਤਾ
ਨਵਾਂਸ਼ਹਿਰ 27 ਸਤੰਬਰ 2025 – ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਜੱਦੀ ਪਿੰਡ ਭੌਰਾ ਵਿਖੇ ਸਥਿਤ ਘਰ ਨੂੰ ਆਮ ਆਦਮੀ ਕਲੀਨਿਕ ਬਣਾਉਣ ਲਈ ਪੰਜਾਬ ਸਰਕਾਰ ਨੂੰ ਦਿੱਤਾ ਹੈ ਜਿਸ ਦੀ ਲਿਖਤੀ ਸਹਿਮਤੀ ‘ਤੇ ਅੱਜ ਇੱਥੇ ਸਿਹਤ ਮੰਤਰੀ ਅਤੇ ਸੁੱਜੋ ਦੇ ਐਸ.ਐਮ.ਓ ਵਿਚਾਲੇ ਸਹੀ ਪਾਈ ਗਈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ […] More
-
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ- ਇੰਝ ਕਾਰਵਾਈ ਜਾ ਸਕਦੀ ਹੈ ਰਜ਼ਿਸਟ੍ਰੇਸ਼ਨ, ਇਨ੍ਹਾਂ ਹਸਪਤਾਲਾਂ ‘ਚ ਮਿਲੇਗਾ ਇਲਾਜ ?
ਚੰਡੀਗੜ੍ਹ, 23 ਸਤੰਬਰ 2025 – ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਦਾ ਮਨੋਰਥ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੈ। ਪੰਜਾਬ ਸਰਕਾਰ ਅੱਜ 23 ਸਤੰਬਰ ਤੋਂ ਸਿਹਤ ਕਾਰਡ […] More
-
ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਚੰਡੀਗੜ੍ਹ, 29 ਅਗਸਤ 2025 – ਪੰਜਾਬ ‘ਚ ਹੜ੍ਹਾਂ ਦੌਰਾਨ ਪਾਣੀ ਅਤੇ ਭੋਜਨ ਤੋਂ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ’ਚ ਕਿਹਾ ਗਿਆ ਹੈ ਕਿ ਹੜ੍ਹ ਦੇ ਪਾਣੀ ਦੇ ਸਿੱਧੇ ਸੰਪਰਕ ਤੋਂ ਬਚੋ, ਪਾਣੀ ਭਰੇ ਇਲਾਕਿਆਂ ’ਚ ਤੁਰਦੇ ਸਮੇਂ ਸੁਰੱਖਿਅਤ ਜੁੱਤੇ ਪਹਿਨੋ, ਸਾਬਣ […] More
-
ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਕਾਰਨ ਸਿਹਤ ਵਿਭਾਗ ਹਾਈ ਅਲਰਟ ‘ਤੇ
ਚੰਡੀਗੜ੍ਹ, 17 ਅਗਸਤ — ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਰੀਜ਼ਾਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਮੌਸਮ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ […] More
-
-
ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਲਈ WhatsApp Chatbot ਦੀ ਸ਼ੁਰੂਆਤ
ਚੰਡੀਗੜ੍ਹ, 3 ਅਗਸਤ 2025 – ਪੰਜਾਬ ਦੇ ਆਮ ਆਦਮੀ ਕਲੀਨਿਕ ਵਿੱਚ ਇਲਾਜ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੁਣ ਵਟਸਐਪ ‘ਤੇ ਹੀ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੂੰ ਕਿਹੜੀ ਦਵਾਈ ਕਦੋਂ ਲੈਣੀ ਹੈ, ਅਗਲੀ ਵਾਰ ਕਦੋਂ ਕਲੀਨਿਕ ਜਾਣਾ ਹੈ, ਅਤੇ ਉਨ੍ਹਾਂ ਦੀ ਮੈਡੀਕਲ ਰਿਪੋਰਟ ਕੀ ਹੈ। ਜਿਸ ਲਈ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸੂਬੇ ‘ਚ WhatsApp […] More
-
ਪੰਜਾਬ ਵਜ਼ਾਰਤ ਵੱਲੋਂ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ
ਚੰਡੀਗੜ੍ਹ, 10 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ […] More
-
ਸਿਹਤ ਮੰਤਰੀ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ
ਪਟਿਆਲਾ 28 ਜੂਨ 2025 – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਉਪਲਬਧ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈ ਵੰਡ ਦੀ ਪ੍ਰਕ੍ਰਿਆ ਦਾ ਵਿਸਥਾਰ ਵਿੱਚ ਜਾਇਜਾ ਲਿਆ। ਉਹਨਾਂ ਹਸਪਤਾਲ ਦੀ ਓ.ਪੀ.ਡੀ., ਐਮਰਜੈਂਸੀ, ਆਈ.ਸੀ.ਯੂ.,ਅਲਟਰਾਸਾਂਊਂਡ ਵਿਭਾਗ ਅਤੇ ਵਾਰਡਾਂ ਵਿੱਚ ਮਰੀਜ਼ਾਂ ਨਾਲ […] More











