ਪੰਜਾਬ ਸਣੇ 5 ਸੂਬਿਆਂ ਦੇ ਯਾਤਰੀਆਂ ਨੂੰ ਕਿਵੇਂ ਮਿਲੇਗੀ ਦਿੱਲੀ ‘ਚ ਐਂਟਰੀ ?, ਪੜ੍ਹੋ ਪੂਰੀ ਖ਼ਬਰ

ਨਵੀਂ ਦਿੱਲੀ, 24 ਫ਼ਰਵਰੀ 2021 – ਕੋਰੋਨਾਵਾਇਰਸ ਦਾ ਨਵੀਂ ਲਹਿਰ ਦੀ ਚਰਚਾ ਮਗਰੋਂ ਦਿੱਲੀ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਹੈ। ਮਹਾਰਾਸ਼ਟਰ, ਕੇਰਲਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਪੰਜਾਬ ਦੇ ਯਾਤਰੀਆਂ ਨੂੰ 26 ਫ਼ਰਵਰੀ ਤੋਂ 15 ਮਾਰਚ ਤੱਕ ਦਿੱਲੀ ਵਿਚ ਪ੍ਰਵੇਸ਼ ਹੋਣ ਲਈ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ, ਜਿਸ ਤੋਂ ਬਾਅਦ ਹੀ ਉਹਨਾਂ ਨੂੰ ਦਿੱਲੀ ਦੀ ਐਂਟਰੀ ਮਿਲੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨ ਅੰਦੋਲਨ ਤੇਜ਼ ਕਰਨ ਲਈ ਰਾਕੇਸ਼ ਟਿਕੈਤ ਦਾ ਵੱਡਾ ਐਲਾਨ

ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਦੇਹਾਂਤ