108 ਐਂਬੂਲੈਂਸ ਸਰਵਿਸ ਪ੍ਰੋਵਾਇਡਰ ਕੰਪਨੀ ਦੀ ਡਰਾਈਵਰਾਂ ਅਤੇ ਈਐਮਟੀਜ਼ ਨੂੰ ਅਪੀਲ, ਮਰੀਜ਼ਾਂ ਦੀ ਜ਼ਿੰਦਗੀ ਨੂੰ ਨੁਕਸਾਨ ਨਾ ਪਹੁੰਚਾਓ
ਮੋਹਾਲੀ, 5 ਅਗਸਤ 2023 – 108 ਐਂਬੂਲੈਂਸ ਦੇ ਡਰਾਈਵਰਾਂ ਅਤੇ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਦੇ ਵਲੋਂ ਹੜਤਾਲ ਦੀ ਧਮਕੀ ਦੇ ਕੇ ਜ਼ਬਰਦਸਤੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦਾ ਸਿੱਧਾ ਅਸਰ ਸੂਬੇ ਦੇ ਮਰੀਜ਼ਾਂ ‘ਤੇ ਪਵੇਗਾ। 108, ਮੈਨੇਜਮੈਂਟ ਨੇ ਐਂਬੂਲੈਂਸ ਡਰਾਈਵਰਾਂ ਅਤੇ ਹੋਰ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਡਿਊਟੀ ਪ੍ਰਤੀ […] More