ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ; ਡੋਪ ਟੈਸਟ ਦੀ ਪ੍ਰਕਿਰਿਆ ‘ਚ ਬੇਨਿਯਮੀਆਂ ਮਿਲੀਆਂ
ਚੰਡੀਗੜ੍ਹ, 26 ਜੁਲਾਈ 2023 – ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ, ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਤੋਂ ਪਹਿਲਾਂ ਡੋਪ ਟੈਸਟ ਕੀਤੇ ਜਾਂਦੇ ਹਨ, ਦੀ ਰਾਜ-ਵਿਆਪੀ […] More