ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼
ਚੰਡੀਗੜ੍ਹ, 21 ਜੂਨ 2023 – ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ […] More