ਸਿਹਤਮੰਦ ਪੰਜਾਬ ਦੀ ਕਾਇਮੀ ਲਈ ਸਮੁੱਚੇ ਸਿਹਤ ਢਾਂਚੇ ਨੂੰ ਕੀਤਾ ਜਾ ਰਿਹਾ ਮਜ਼ਬੂਤ – ਸਿਹਤ ਮੰਤਰੀ
ਨਵਾਂਸ਼ਹਿਰ, 17 ਮਾਰਚ, 2023: ਪੰਜਾਬ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਿਹਤਮੰਦ ਪੰਜਾਬ ਦੀ ਕਾਇਮੀ ਲਈ ਸਮੁੱਚੇ ਸਿਹਤ ਸੇਵਾਵਾਂ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਰਾਜ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਲਈ ਆਪਣੇ ਬਲੱਡ ਸ਼ੂਗਰ ਤੇ ਬੀ ਪੀ ਦੀ ਨਿਰੰਤਰ […] More