ਆਗਰਾ ਵਿੱਚ ਚੀਨ ਤੋਂ ਪਰਤੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
ਨਵੀਂ ਦਿੱਲੀ, 26 ਦਸੰਬਰ 2022 – ਯੂਪੀ ਦੇ ਆਗਰਾ ਵਿੱਚ ਚੀਨ ਤੋਂ ਪਰਤੇ ਇੱਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮਰੀਜ਼ ਦਾ ਸੈਂਪਲ ਜੀਨੋਮ ਸੀਕਵੈਂਸਿੰਗ ਲਈ ਭੇਜਿਆ ਗਿਆ ਹੈ। ਸਿਹਤ ਵਿਭਾਗ ਦੀ ਟੀਮ ਕਾਰੋਬਾਰੀ ਦੇ ਘਰ ਪਹੁੰਚ ਗਈ ਹੈ। ਉਸ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। […] More