CM ਭਗਵੰਤ ਮਾਨ ਅੱਜ ਪਹੁੰਚਣਗੇ ਜਗਰਾਓਂ, ਕਰਨਗੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ,
6 ਕਰੋੜ ਦੀ ਲਾਗਤ ਨਾਲ ਬਣਿਆ ਹੈ ਹਸਪਤਾਲ ਜਗਰਾਓਂ, 11 ਨਵੰਬਰ 2022 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਜਗਰਾਉਂ ਵਿਖੇ ਪਹੁੰਚ ਰਹੇ ਹਨ। ਮੁੱਖ ਮੰਤਰੀ ਮਾਨ ਸਿਵਲ ਹਸਪਤਾਲ ਜਗਰਾਉਂ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਨਗੇ। ਸੀਐਮ ਮਾਨ ਦੀ ਫੇਰੀ ਨੂੰ ਲੈ ਕੇ […] More