ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਬਲਬੀਰ ਕੁਮਾਰ ਨੇ ਅਹੁਦਾ ਸੰਭਾਲਿਆ
ਨਵਾਂ ਸ਼ਹਿਰ 19 ਫਰਵਰੀ,2025 – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਬਲਬੀਰ ਸਿੰਘ (ਵਾਧੂ ਚਾਰਜ) ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸਹਾਇਕ ਸਿਵਲ ਸਰਜਨ ਤੇ ਸੀਨੀਅਰ ਮੈਡੀਕਲ ਅਫਸਰ ਬੰਗਾ ਸਮੇਤ ਵੱਖ-ਵੱਖ ਉੱਚ ਅਹੁਦਿਆਂ ‘ਤੇ ਆਪਣੀਆਂ ਬਿਹਤਰੀਨ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ […] More