ਪੰਜਾਬ ਸਰਕਾਰ ਤਿਉਹਾਰਾਂ ਦੇ ਸੀਜ਼ਨ ‘ਚ ਮਿਲਾਵਟਖੋਰਾਂ ‘ਤੇ ਸ਼ਿਕੰਜਾ ਕਸਣ ਲਈ ਕਰ ਰਹੀ ਇਹ ਕੰਮ, ਮਿਲਾਵਟਖੋਰ ਹੋ ਜਾਣ ਸਾਵਧਾਨ !
ਚੰਡੀਗੜ੍ਹ, 25 ਸਤੰਬਰ 2022 – ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਤਿਉਹਾਰਾਂ ਦੇ ਸੀਜ਼ਨ ਵਿਚ ਮਿਲਾਵਟਖੋਰ ਸਰਗਰਮ ਹੋ ਜਾਂਦੇ ਹਨ। ਇਨ੍ਹਾਂ ‘ਤੇ ਸ਼ਿਕੰਜਾ ਕੱਸਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮਿਲਾਵਟੀ ਅਤੇ ਘਟੀਆ ਖੁਰਾਕੀ ਵਸਤਾਂ ਵੇਚਣ ਵਾਲਿਆਂ […] More