ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖ਼ੁਦ ਆਈ ਸਪੈਸ਼ਲਿਸਟ ਵਜੋਂ ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ
ਪੰਜਾਬ ਦੇ ਪਹਿਲੇ ਮੁਹੱਲਾ ਕਲੀਨਿਕ ਵਿੱਚ ਕੈਂਪ ਦੀ ਹੋਈ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ 20 ਅਗਸਤ 2022 – ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਾਗਸਰ ਦੇ ਆਮ ਆਦਮੀ ਕਲੀਨਿਕ ਵਿਖੇ ਅੱਜ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ (ਰਜਿ.) ਦੇ ਸਹਿਯੋਗ ਨਾਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ […] More