ਹੁਣ ਕਾਲਜਾਂ ‘ਚ ਹਾਜਰੀ ਨਹੀਂ ਲਗਾਏ ਜਾਣਗੇ ਯੋਗ ਵਿਦਿਆਰਥੀਆਂ ਤੇ ਸਟਾਫ਼ ਨੂੰ ਕੋਵਿਡ ਵੈਕਸੀਨ ਟੀਕੇ
ਪੰਜਾਬ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਰਕਾਰ ਵੱਲੋਂ ਜਲਦ ਹੀ ਪੰਜਾਬ ਦੇ ਕਾਲਜਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸ਼ਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ। ਇਸ ਮੰਤਵ ਲਈ ਕਾਲਜਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ […] More