ਪੰਜਾਬ ‘ਚ ਚੌਥੀ ਕੋਰੋਨਾ ਲਹਿਰ ਦੀ ਦਸਤਕ: ਹਰ ਰੋਜ਼ ਆਉਣ ਨਵੇਂ ਮਰੀਜ਼ਾਂ ਦੀ ਗਿਣਤੀ ਵਧੀ
ਚੰਡੀਗੜ੍ਹ, 6 ਮਈ 2022 – ਪੰਜਾਬ ਵਿੱਚ ਚੌਥੀ ਕੋਰੋਨਾ ਵੇਵ ਆਉਣ ਦਾ ਖਤਰਾ ਵੱਧ ਗਿਆ ਹੈ। ਪੰਜਾਬ ਵਿੱਚ ਪਿਛਲੇ 2 ਦਿਨਾਂ ਵਿੱਚ 159 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਨੂੰ ਬਠਿੰਡਾ ਦੇ ਆਈਸੀਯੂ ਵਿੱਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ‘ਚ 6 ਮਰੀਜ਼ਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ। […] More