ਪੰਜਾਬ ਵਿੱਚ 18 ਅਪਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਾ. ਵਿਜੇ ਸਿੰਗਲਾ
ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਵਧਾਉਣ `ਤੇ ਜ਼ੋਰ ਦਿੱਤਾ ਚੰਡੀਗੜ੍ਹ, 15 ਅਪ੍ਰੈਲ 2022 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 18 ਅਪ੍ਰੈਲ ਤੋਂ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ […] More