ਹਰਿਆਣਾ ‘ਚ 5-ਜੀ ਸੰਬੰਧੀ ਗ਼ਲਤ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
ਚੰਡੀਗੜ੍ਹ, 21 ਮਈ 2021: ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ 5 ਜੀ ਟੈਸਟਿੰਗ ਸੰਬੰਧੀ ਕੋਰੋਨਾ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੀਰਵਾਰ ਸ਼ਾਮ ਨੂੰ ਜਾਰੀ ਪੱਤਰ ‘ਚ 5 ਜੀ ਟੈਸਟਿੰਗ ਦੀਆਂ ਅਫਵਾਹਾਂ ਤੋਂ ਬਾਅਦ […] More