ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ
18-45 ਸਾਲ ਗਰੁੱਪ ਦੇ ਹੁਣ ਤੱਕ 543 ਕੈਦੀਆਂ ਦੇ ਟੀਕੇ ਲਗਾਏ: ਰੰਧਾਵਾ ਚੰਡੀਗੜ੍ਹ, 19 ਮਈ 2021 – ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ। ਇਸੇ ਮੁਹਿੰਮ ਤਹਿਤ […] More